ਪ੍ਰਗਟ ਸਿੰਘ ਨੇ ਨੌਜਵਾਨਾਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕੀਤਾ|

659 Views जालंधर 21 अक्टूबर (विष्णु) ਵਿਧਾਨ ਸਭਾ ਹਲਕਾ ਦਾਖਾ ਵਿੱਚ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵਿੱਚ ਪਿੰਡ ਮੋਰਕਰੀਮਾਂ ਵਿਖੇ ਸਾਬਕਾ ਸਰਪੰਚ ਗੁਰਮੇਲ ਸਿੰਘ ਮੋਰ ਕਰੀਮਾਂ, ਸਰਪੰਚ ਕਮਲਜੀਤ ਸਿੰਘ ਛੋਕਰ, ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਤੇ ਡਾ.ਕੁਲਵੰਤ ਸਿੰਘ ਗੌਂਸਲ ਦੀ ਅਗਵਾਈ ‘ਚ ਇਕੱਠੇ ਹੋਏ ਨੌਜਵਾਨਾਂ ਨਾਲ ਸਾਬਕਾ ਖੇਡ ਡਾਇਰੈਕਟਰ ਤੇ ਵਿਧਾਇਕ ਪ੍ਰਗਟ ਸਿੰਘ, ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ, ਜਨਰਲ ਸਕੱਤਰ ਮੇਜਰ ਸਿੰਘ ਮੁੱਲਾਂਪੁਰ ਤੇ ਵਰਿੰਦਰ ਸਿੰਘ ਢਿੱਲੋਂ ਇੰਚਾਰਜ ਹਲਕਾ ਰੋਪੜ ਨੇ ਮੀਟਿੰਗ ਕੀਤੀ| ਇਸ ਸਮੇਂ ਵਿਧਾਇਕ ਪ੍ਰਗਟ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣਾ ਵਿਹਲਾ ਸਮਾਂ ਖੇਡਾਂ ਖੇਡ…

 925 total views,  2 views today

Read More