ਮੋਦੀ ਦੀ ਤੁਲਨਾ ਦਸਮ ਪਿਤਾ ਨਾਲ ਕਰਨ ਵਾਲੇ ਭਾਜਪਾ ਆਗੂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ:-ਸਿੱਖ ਤਾਲਮੇਲ ਕਮੇਟੀ

287 Viewsਭਾਰਤੀ ਜਨਤਾ ਪਾਰਟੀ ਦੇ ਸੂਬਾਈ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਇੱਕ ਯੂ ਟਿਊਬ ਚੈਨਲ ਤੇ ਨਰਿੰਦਰ ਮੋਦੀ ਦੀ ਤੁਲਨਾ ਦਸਮ ਪਿਤਾ ਨਾਲ ਕਰਨ ਦੀ ਨਾ ਕਾਬਲੇ ਬਰਦਾਸ਼ਤ ਗੁਸਤਾਖੀ ਕੀਤੀ ਹੈ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਪਰਮਿੰਦਰ ਸਿੰਘ ਦਸਮੇਸ਼ ਨਗਰ ਅਤੇ ਹਰਪ੍ਰੀਤ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ  ਕੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਕਤ ਭਾਜਪਾ ਆਗੂ ਨੇ ਇਹ ਪਾਪ ਕੀਤਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ…

 3,083 total views

Read More