ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ 16 ਜਨਵਰੀ ਨੂੰ ਸਵੇਰੇ 7 ਵਜੇ…. ਸਿੰਘ ਸਭਾਵਾਂ▪️ਸੰਗਤਾਂ,ਵਪਾਰਿਕ ਸੰਸਥਾਵਾਂ ਨਾਲ ਸੰਪਰਕ ਜਾਰੀ

269 Viewsਜਲੰਧਰ, ਸਮੂਹ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ 16 ਜਨਵਰੀ ਨੂੰ ਸਵੇਰੇ 7 ਵਜੇ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ,ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਸਤਪਾਲ ਸਿੰਘ ਸਿਦਕੀ, ਤੇਜਿੰਦਰ ਸਿੰਘ ਪ੍ਰਦੇਸੀ ਅਤੇ ਜ. ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਨਗਰ…

 3,664 total views

Read More