ਆਪ ਨੇਤਾ ਰਾਘਵ ਚੱਢਾ ਦੀ ਸਿੱਖ ਜਥੇਬੰਦੀਆਂ ਨਾਲ ਮੀਟਿੰਗ,ਖੁਖਰੈਨ ਬਰਾਦਰੀ ਵੱਲੋਂ ਸਵਾਗਤ ਸਮਾਰੋਹ ਕਰਾਇਆ ਗਿਆ

194 Viewsਅੱਜ ਪੰਜਾਬ ਆਮ ਆਦਮੀ ਪਾਰਟੀ ਸਹਿ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਮੀਟਿੰਗ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਰਾਘਵ ਚੱਢਾ  ਤੋਂ ਸਿੱਖੀ ਨਾਲ ਸਬੰਧਿਤ ਮੁੱਦਿਆਂ ਤੇ ਆਪਣਾ ਸਟੈਂਡ ਸਪਸ਼ਟ ਕਰਨ ਲਈ ਕਿਹਾ ਇਸ ਤੇ ਰਾਘਵ ਚੱਢਾ ਨੇ ਕਿਹਾ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਸਿੱਖ ਧਰਮ ਨਾਲ ਸਬੰਧਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਉਠਾਉਂਦੀ ਰਹੀ ਹੈ ਅਤੇ ਮੈਂ ਮੀਟਿੰਗ ਵਿਚ  ਸ਼ਾਮਲ ਸਭ ਜਥੇਬੰਦੀਆਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਸਿੱਖ ਕੌਮ ਦੀ ਚਡ਼੍ਹਦੀ ਕਲਾ ਲਈ ਜੋ ਵੀ ਹੋ ਸਕਿਆ…

 4,565 total views,  2 views today

Read More