ਭਾਰਤੀ ਜਨਤਾ ਪਾਰਟੀ ਭਾਈਚਾਰਕ ਸਾਂਝ ਤੋੜਨ ਤੋਂ ਬਾਜ਼ ਆਵੇ:-ਸਿੱਖ ਤਾਲਮੇਲ ਕਮੇਟੀ…

206 Viewsਅੱਜ ਸਿੱਖ ਤਾਲਮੇਲ ਕਮੇਟੀ ਅਤੇ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਦੀ ਇਕ ਸਾਂਝੀ ਮੀਟਿੰਗ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲਾ ਵਿਖੇ ਹੋਈ ਜਿੱਥੇ ਸਭ ਤੋਂ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨ ਵੀਰਾਂ ਦੀ ਚਡ਼੍ਹਦੀ ਕਲਾ ਅਤੇ ਮੋਰਚੇ ਦੀ ਜਿੱਤ ਦੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ ਅਰਦਾਸ ਉਪਰੰਤ ਮੀਟਿੰਗ ਵਿੱਚ ਸ਼ਾਮਲ ਪ੍ਰਤੀਨਿਧੀਆ ਤੇਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਅਤੇ ਹਰਜੋਤ ਸਿੰਘ ਲੱਕੀ ਨੇ ਇਕ ਸਾਂਝੇ ਬਿਆਨ ਰਾਹੀਂ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਦਿੱਲੀ ਬਾਰਡਰਾਂ ਤੇ ਬੈਠੇ ਕਿਸਾਨਾਂ ਖ਼ਿਲਾਫ਼ ਭੜਕਾਊ ਕਾਰਵਾਈਆਂ ਕਰਨ ਦੀ…

 4,613 total views

Read More