ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਇਸ ਨਾਜ਼ੁਕ ਸਮੇਂ ਤੇ ਆਪਣਾ ਫਰਜ਼ ਪਛਾਣ ਕੇ ਸੇਵਾ ਨਿਭਾਉਣ:-ਸਿੰਘ ਸਭਾਵਾਂ

63 Viewsਜਲੰਧਰ.,ਚੋਣਾਂ ਸਮੇਂ ਰਾਜਨੀਤੀ ਕਰਣ ਅਤੇ ਜਾਤ ਪਾਤ ਦੇ ਨਾਮ ਤੇ ਪਾੜ ਪਾਉਣ ਲਈ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।ਇਸ ਸੰਬੰਧੀ ਸਿੰਘ ਸਭਾਵਾਂ ਜਲੰਧਰ ਦੇ ਨੁਮਾਇੰਦਿਆਂ ਜਗਜੀਤ ਸਿੰਘ ਖਾਲਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ ਹਰਜੋਤ ਸਿੰਘ ਲੱਕੀ ਅਤੇ ਗੁਰਮੀਤ ਸਿੰਘ ਬਿੱਟੂ ਨੇ ਮੀਡੀਆ ਰਾਹੀਂ ਸਾਰੇ ਗੁਰੂ ਘਰਾਂ ਦੇ ਪ੍ਰਬੰਧਕਾਂ ਅਤੇ ਗ੍ਰੰਥੀ ਸਿੰਘਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਸਿਆਸੀ ਲੋਕਾਂ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਹੋ ਕੇ ਸੇਵਾ ਨਿਭਾਉਣ। ਨੁਮਾਇੰਦਿਆਂ ਨੇ ਰਾਜਨੀਤੀ ਚਮਕਾਉਣ ਵਾਲੇ ਇਨ੍ਹਾਂ ਨੇਤਾਵਾਂ ਨੂੰ ਆਗਾਹ ਕੀਤਾ ਕਿ ਉਹ ਆਪਣੀ ਰਾਜਨੀਤਿਕ ਚੌਧਰ ਲਈ ਧਾਰਮਿਕ ਸਥਾਨਾਂ ਨੂੰ ਇਸਤੇਮਾਲ…

 3,361 total views,  4 views today

Read More